ਸ੍ਰੀਨਗਰ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਇਲਾਕੇ ‘ਚ ਹੋਈ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਹੈ।
UDAY DARPAN : ( ਦਰਪਣ ਖਬਰਾਂ ਦਾ )