ਅੰਮ੍ਰਿਤਸਰ – ਅੱਜ ਸਵੇਰ ਤੜਕਸਾਰ ਸ਼ਾਰਟ ਸਰਕਟ ਕਾਰਨ ਨਿਗਮ ਦੀ ਜ਼ਮੀਨ ‘ਤੇ ਰੱਖੇ ਸਾਮਾਨ ਨੂੰ ਭਿਆਨਕ ਅੱਗ ਲਗ ਗਈ। ਜਿਸ ਦੇ ਨਾਲ ਨਗਰ ਨਿਗਮ ਦੇ ਇਸ਼ਤਿਹਾਰ ਵਿਭਾਗ ਅਤੇ ਜ਼ਮੀਨ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਲੱਗੇ ਨਾਜਾਇਜ਼ ਫਲੈਕਸ ਬੋਰਡ, ਹੋਰਡਿੰਗ ਅਤੇ ਰੇਹੜੀਆਂ, ਫੜੀਆਂ ਅਤੇ ਹੋਰ ਸਾਮਾਨ ਸੜ ਕੇ ਸਵਾਹ ਹੋ ਗਿਆ।
UDAY DARPAN : ( ਦਰਪਣ ਖਬਰਾਂ ਦਾ )