
ਅੰਮ੍ਰਿਤਸਰ : ਕੋਰੋਨਾ ਦੇ ਇਲਾਜ ਵਿਚ ਵਰਤੀਆਂ ਜਾਣ ਵਾਲੀਆਂ ਪੀ.ਪੀ.ਈ ਦੇ ਕਿੱਟਾਂ ਦੀ ਖ੍ਰੀਦ ਵਿਚ ਹੋਏ ਘਪਲੇਬਾਜ਼ੀ ਦੇ ਦੋਸ਼ਾਂ ਉਪਰੰਤ ਅੰਮ੍ਰਿਤਸਰ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਡਾ. ਰਜੀਵ ਕੁਮਾਰ ਨੂੰ ਨਿਯੁਕਤ ਕੀਤਾ ਗਿਆ ਹੈ।
UDAY DARPAN : ( ਦਰਪਣ ਖਬਰਾਂ ਦਾ )