ਜਲੰਧਰ: ਅੱਜ ਜਿਲ੍ਹਾ ਮਹਿਲਾ ਕਾਂਗਰਸ ਜਲੰਧਰ (ਸ਼ਹਿਰੀ) ਵੱਲੋ ਪੰਜਾਬ ਪ੍ਰਦੇਸ਼ ਕਾਂਗਰਸਪਰਵਕਤਾ, ਪ੍ਰਧਾਨ ਜਿਲ੍ਹਾ ਮਹਿਲਾ ਕਾਂਗਰਸ ਅਤੇ ਕੌਸਲਰ ਵਾਰਡ ਨੰਬਰ-20 ਡਾਜਸਲੀਨ ਸੇਠੀ ਦੀ ਪ੍ਰਧਾਨਗੀ ਹੇਠ ਮੀਟਿੰਗ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿਮਿਤੀ 31/10/2021 ਦਿਨ ਐਤਵਾਰ ਨੂੰ ਸਵੇਰੇ 10 ਵਜੇ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ ਇੰਦਰਾ ਗਾਂਧੀ ਜੀ ਦੇ ਬਲੀਦਾਨ ਦਿਵਸ ਤੇ ਜਿਲ੍ਹਾਮਹਿਲਾ ਕਾਂਗਰਸ ਜਲੰਧਰ (ਸ਼ਹਿਰੀ) ਵਾਲੋਂ ਖੂਨ ਦਾਨ ਕੈਂਪ ਕਾਂਗਰਸ ਭਵਨ ਜਲੰਧਰਵਿਖੇ ਲਗਾਇਆ ਜਾ ਰਿਹਾ ਹੈ। ਇਸ ਕੇਂਪ ਦਾ ਉਦਘਾਟਨ ਮੰਤਰੀ ਪਰਗਟ ਸਿੰਘ, ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਕਰਨਗੇ ਅਤੇ ਉਨ੍ਹਾਂ ਨਾਲ ਵਿਸ਼ੇਸ਼ਤੋਰ ਤੇ ਮੇਅਰ ਜਗਦੀਸ਼ ਰਾਜਾ , ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਪ੍ਰਧਾਨ
ਮਮਤਾ ਦੱਤਾ, ਵਿਧਾਇਕ ਰਜਿੰਦਰ ਬੇਰੀ, ਵਿਧਾਇਕ ਸੁਸ਼ੀਲ ਰਿੰਕੂ ਜੀ,ਵਿਧਾਇਕ ਜੂਨੀਅਰ ਬਾਵਾ ਹੈਨਰੀ , ਜਿਲ੍ਹਾ ਕਾਗਰਸ ਪ੍ਰਧਾਨ ਬਲਦੇਵ ਸਿੰਘ ਦੇਵ ਪਹੁੰਚਣਗੇ।