ਲੁਧਿਆਣਾ: ਏ.ਡੀ.ਸੀ. ਜਗਰਾਉਂ ਨੀਰੂ ਕਤਿਆਲ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਉਨ੍ਹਾਂ ਦੇ ਸਟਾਫ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾ ਏ.ਡੀ.ਸੀ. (ਜਨਰਲ) ਅਮਰਜੀਤ ਸਿੰਘ ਬੈਂਸ ਤੇ ਖੰਨਾ ਦੇ ਐਸ.ਡੀ.ਐਮ. ਵੀ ਕੋਰੋਨਾ ਪਾਜ਼ੀਟਿਵ ਪਾਏ ਗਏ, ਇਨ੍ਹਾਂ ਅਧਿਕਾਰੀਆਂ ਦੇ ਸੰਪਰਕ ਵਿਚ ਆਏ ਸਾਰੇ ਮੁਲਾਜਮਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਤੇ ਇਨ੍ਹਾਂ ਦੇ ਟੈਸਟ ਲਏ ਜਾ ਰਹੇ ਹਨ।)