ਫਗਵਾੜਾ (ਸ਼ਿਵ ਕੋੜਾ) ਅਜ ਕਰਨੈਲ ਸਿੰਘ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਇਸ ਮੌਕੇ ਤੇ ਲੋਕਾਂ ਨੇ ਉਹਨਾਂ ਨੂੰ ਵਧਾਈਆਂ ਦਿੱਤੀਆਂ।
   ਉਹਨਾਂ ਕਿਹਾ ਕਿ ਮੈਂ ਲੋਕ ਸਮੱਸਿਆਵਾਂ ਦਾ ਹੱਲ ਤੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਾਂਗਾ