ਰਾਏਕੋਟ : ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ ‘ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।