ਬਟਾਲਾ :-  ਸੂਬੇ ਦੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਧਰਮ ਪਤਨੀ ਅਤੇ ਪੁੱਤਰ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ।