ਬੀਜਿੰਗ : ਚੀਨ ‘ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 1800 ਹੋ ਗਈ ਹੈ, ਜਦਕਿ 67000 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ।