ਜਲੰਧਰ – ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ‘ਚੋਂ 66 ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ ਹਨ। ਇਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1500 ਤੋਂ ਪਾਰ ਹੋ ਗਈ ਹੈ।