ਅੰਮ੍ਰਿਤਸਰ : ਦਬੋਰਜੀ ਵਿਖੇ ਸੰਘਣੀ ਧੁੰਦ ਕਾਰਨ ਅੱਜ ਇੱਕ ਟਰੱਕ ਹੇਠਾਂ ਆਉਣ ਕਾਰਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਯੁਗਰਾਜ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਕੋਟਲੀ ਨੇੜੇ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ