ਫਗਵਾੜਾ (ਸ਼ਿਵ ਕੋੜਾ) ਡੇਰਾ ਸੱਚਖੰਡ ਬੱਲਾਂ ਵਿਖੇ ਮੁੱਖ ਮੰਤਰੀ ਪੰਜਾਬ ਸ ਚਰਨਜੀਤ ਸਿੰਘ ਚੰਨੀ ਨਤਮਸਤਕ ਹੋਏ ਅਤੇ ਸੰਤ ਨਰੰਜਣ ਦਾਸ(ਬਾਬਾ ਜੀ)   ਤੋ ਅਸ਼ੀਰਵਾਦ ਪ੍ਰਾਪਤ ਕੀਤਾ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ,ਸ ਸੁਖਜਿੰਦਰ ਸਿੰਘ ਰੰਧਾਵਾ ਉਪ ਮੁੱਖ ਮੰਤਰੀ, ਸ ਪਰਗਟ ਸਿੰਘ ਜਰਨਲ ਸਕੱਤਰ ਪੰਜਾਬ,ਅਤੇ ਸ ਜੋਗਿੰਦਰ ਸਿੰਘ ਮਾਨ ਆਦਿ ਕਾਂਗਰਸ ਵਰਕਰਾਂ ਨੇ ਮੱਥਾ ਟੇਕਿਆ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।