ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਨਵਜੋਤ ਸਿੰਘ ਸਿੱਧੂ ਜਲਦ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਸਕਦੇ ਨੇ ਅਤੇ ਪਾਰਟੀ ਚ ਸ਼ਾਮਲ ਹੋਣ ਤੋਂ ਪਹਿਲਾਂ ਸ਼ਰਤਾਂ ਤੇ ਮੁੱਦਿਆਂ ਤੇ ਚਰਚਾ ਹੋਵੇਗੀ ਤੇ ਪ੍ਰਸ਼ਾਂਤ ਕਿਸ਼ੋਰ ਨਿਭਾਅ ਰਹੇ ਨੇ ਵਿਚੋਲੇ ਦੀ ਭੂਮਿਕਾ।