ਚੰਡੀਗੜ੍ਹ : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਪਣੇ ਦਫ਼ਤਰੀ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ ਦਫ਼ਤਰ ਦੇ ਇਕ ਹੁਕਮ ਅਨੁਸਾਰ ਕੋਰੋਨਾ ਵਾਇਰਸ ਦਾ ਹਵਾਲਾ ਦਿੰਦਿਆਂ ਹੁਣ ਦਫ਼ਤਰੀ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਦੀ ਬਜਾਏ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 1 ਵਜੇ ਤੱਕ ਰੱਖਿਆ ਗਿਆ ਹੈ।ਇਹ ਹੁਕਮ 18 ਮਾਰਚ ਤੋਂ ਲਾਗੂ ਕਰ ਦਿੱਤੇ ਗਏ, ਹਨ ਜੋ ਕਿ 31 ਮਾਰਚ ਤੱਕ ਲਾਗੂ ਰਹਿਣਗੇ।