ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮੂਲੇ ਚੱਕ ਵਿਖੇ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਮਕਾਨ ਮਾਲਕ ਅਜੇ ਕੁਮਾਰ, ਉਸ ਦੀ ਪਤਨੀ ਅਤੇ 6-6 ਮਹੀਨੇ ਦੇ 2 ਬੱਚੇ ਸ਼ਾਮਲ ਹਨ, ਜਦਕਿ ਇੱਕ 7 ਸਾਲ ਦੀ ਬੱਚੀ ਵਾਲ ਵਾਲ ਬਚ ਗਈ।