ਮਜੀਠਾ, 2 ਜਨਵਰੀ – ਮਜੀਠਾ ਹਲਕੇ ਦੇ ਪਿੰਡ ਉਮਰ ਦੇ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਉਮਰਪੁਰਾ ਜੋ ਗੁਰਦਆਰਾ ਤੋਂ ਮੱਥਾ ਟੇਕ ਕੇ ਘਰ ਆ ਰਹੇ ਸਨ ਤਾਂ ਉਸ ਦੌਰਾਨ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰ ਫਰਾਰ ਦੱਸੇ ਜਾਂਦੇ ਹਨ।