ਕਾਦੀਆਂ, – ਬੀਤੀ ਰਾਤ ਕਸਬਾ ਕਾਦੀਆਂ ਦੇ ਮੇਨ ਬਾਜ਼ਾਰ ਅੰਦਰ ਰੈਡੀਮੇਡ ਕੱਪੜੇ ਦੀ ਇਕ ਤਿੰਨ ਮੰਜ਼ਲਾ ਦੁਕਾਨ ‘ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਗੱਡੀਆਂ ਦੇ ਨਾਲ ਹੀ ਫਾਇਰ ਸਟੇਸ਼ਨ ਦੀ ਟੀਮ ਨੂੰ ਇਸ ‘ਤੇ ਕਾਬੂ ਪਾਉਣ ਲਈ ਭਾਰੀ ਮਸ਼ੱਕਤ ਕਰਨੀ ਪਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਇਆ ਦੱਸਿਆ ਜਾ ਰਿਹਾ ਹੈ।