ਲੁਧਿਆਣਾ : ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ‘ਚ ਹੀ ਆਈਸੋਲੇਟ ਕੀਤਾ ।