ਲੁਧਿਆਣਾ :
ਲੁਧਿਆਣਾ ਵਿੱਚ ਦੋ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਵਿੱਚੋਂ ਇੱਕ ਦੀ ਉਮਰ 62 ਤੇ ਦੂਜੇ ਦੀ ਉਮਰ 65 ਸਾਲ ਸੀ। ਇਨ੍ਹਾਂ ਦੋਵਾਂ ਦੀ ਮੌਤ ਨਿੱਜੀ ਹਸਪਤਾਲ ਡੀਐਮਸੀ ਵਿੱਚ ਹੋਈ ਹੈ। ਮਰਨ ਵਾਲਿਆਂ ਵਿੱਚ ਇੱਕ ਔਰਤ ਅਤੇ ਇੱਕ ਮਰਦ ਹੈ।ਇਨ੍ਹਾਂ ਦੋਵਾਂ ਦਾ ਸਸਕਾਰ ਲੁਧਿਆਣਾ ਦੇ ਢੋਲੇਵਾਲ ਚੌਕ ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਜਾ ਰਿਹਾ ਹੈ।