ਸੰਗਰੂਰ – ਜ਼ਿਲ੍ਹਾ ਪ੍ਰਸ਼ਾਸਨ ਨੇ ਬੇਸ਼ੱਕ ਅਜੇ ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਨਹੀਂ ਕੀਤੀ ਪਰ ਸਿਵਲ ਸਰਜਨ ਦਫਤਰ ਨੂੰ ਖਾਲੀ ਕਰਵਾ ਕੇ ਸੈਨੇਟਾਇਜ ਕਰਵਾਇਆ ਜਾ ਰਿਹਾ ਹੈ। ਕਾਬਲੇਗੌਰ ਹੈ ਕਿ ਸਿਵਲ ਸਰਜਨ ਸੈਂਪਲ ਦੇਣ ਤੋਂ ਬਾਅਦ ਰਾਜਿੰਦਰਾ ਹਸਪਤਾਲ ਪਟਿਆਲਾ ਦਾਖਲ ਹਨ।