ਨਵੀਂ ਦਿੱਲੀ : ਦਿੱਲੀ ‘ਚ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ‘ਚ ਹੋਰ ਵਾਧਾ ਕੀਤਾ ਗਿਆ ਹੈ। ਇਸ ਮੌਕੇ ਕਨਾਟ ਪਲੇਸ ‘ਚ ਪੁਲਿਸ ਮੁਲਾਜ਼ਮ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਦਿਖਾਈ ਦਿੱਤੇ।