ਜਲੰਧਰ: ਸੰਤ ਸੀਚੇਵਾਲ ਦੀ ਅਗਵਾਈ ਵਿੱਚ ਸੀਚੇਵਾਲ ਦੇ ਨੌਜਵਾਨਾਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨੂੰ ਕਰੋਨਾ ਵਾਇਰਸ ਦੇ ਬਚਾਅ ਲਈ ਸੈਨੀਟਾਈਜ਼ਰ ਕੀਤਾ ਜਾ ਰਿਹਾ ਹੈ