ਹੁਸ਼ਿਆਰਪੁਰ:  ਹੁਸ਼ਿਆਰਪੁਰ ਦੇ ਪਿੰਡ ਪੈਸਰਾਂ ‘ਚ 1 ਕੋਰੋਨਾ ਵਾਇਰਸ ਦੇ ਹੋਰ ਮਰੀਜ਼ ਦੀ ਅੱਜ ਪੁਸ਼ਟੀ ਹੋਈ ਹੈ। ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਜਾਚ ਬਾਅਦ ਇਹ ਗਿਣਤੀ 5 ਹੋ ਗਈ ਸੀ। ਜਿਨਾ ‘ਚ 1 ਦੀ ਮੌਤ ਹੋ ਗਈ ਸੀ। ਹੁਣ ਤਕ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 6 ਹੋ ਗਈ ਹੈ ।