ਅੰਮ੍ਰਿਤਸਰ: ਅੰਮ੍ਰਿਤਸਰ ‘ਚ ਜਿਸ ਕੋਠੀ ‘ਚ ਹੈਰੋਇਨ ਦੀ ਫੈਕਟਰੀ ਚਲਾਈ ਜਾ ਰਹੀ ਸੀ, ਦੇ ਮਾਲਕ ਅਤੇ ਅਕਾਲੀ ਆਗੂ ਅਨੁਰ ਮਸੀਹ ਨੇ ਅੱਜ ਐੱਸ. ਟੀ. ਐੱਫ. (ਵਿਸ਼ੇਸ਼ ਟਾਸਕ ਫੋਰਸ) ਦੇ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਐੱਸ. ਟੀ. ਐੱਫ. ਦੀ ਟੀਮ ਵਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ
UDAY DARPAN : ( ਦਰਪਣ ਖਬਰਾਂ ਦਾ )