ਅੰਮ੍ਰਿਤਸਰ :- ਅੰਮ੍ਰਿਤਸਰ ਦੇ ਬੱਸ ਸਟੈਂਡ ਦੇ ਨਜ਼ਦੀਕ ਅੱਜ ਤੜਕਸਾਰ ਇਕ ਇਲੈਕਟ੍ਰਾਨਿਕ ਸਟੋਰ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਅੱਗ ਬੁਝਾਉਣ ਦੀਆਂ ਗੱਡੀਆਂ ਪਹੁੰਚਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗ ਸੱਕਿਆ।