ਕੇਂਦਰ ਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਵਾਉਣ ਲਈ
ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਨੂੰ ਇਨਸਾਫ਼ ਦਿਵਾਉਣ ਲਈ
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਵਲੋਂ
25 ਸਤੰਬਰ 11 ਤੋਂ 2 ਵਜੇ ਤੱਕ
ਅੰਮ੍ਰਿਤਸਰ ਰੋਡ, ਪਠਾਨਕੋਟ ਰੋਡ, ਹੁਸ਼ਿਆਰਪੁਰ ਰੋਡ, ਫਗਵਾੜਾ ਰੋਡ, ਨਕੋਦਰ ਰੋਡ, ਕਪੂਰਥਲਾ ਰੋਡ ਵਿਖੇ
ਚੱਕਾ ਜਾਮ
ਕੀਤਾ ਜਾਵੇ ਗਾ
ਸ਼੍ਰੋਮਣੀ ਅਕਾਲੀ ਦਲ ਦੇ ਸਮੁਹ ਮੈਂਬਰ ਸਹਿਬਾਨ ਨੂੰ ਬੇਨਤੀ ਹੈ ਕਿ ਆਪਣੇ ਆਪਣੇ ਹਲਕੇ ਚ’ ਚੱਕਾ ਜਾਮ ਕਰਨ ਲਈ ਵੱਧ ਤੋਂ ਵੱਧ ਸਾਥੀਆਂ ਸਮੇਤ ਸ਼ਾਮਲ ਹੋਵੇਜੀ।
ਜੱਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ