ਨਵੀਂ ਦਿੱਲੀ :- ਜੀ.ਐੱਸ.ਟੀ ਕੌਂਸਲ ਦੀ ਅੱਜ 41ਵੀਂ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਵੇਗੀ।