ਨਵੀਂ ਦਿੱਲੀ :- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਵੀਡੀਓ ਕਾਨਫਰੰਂਸਿੰਗ ਰਾਹੀ ਜੀ.ਐੱਸ.ਟੀ ਕੌਂਸਲ ਦੀ ਮੀਟਿੰਗ ਕਰਨਗੇ। ਮੀਟਿੰਗ ਵਿਚ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ, ਵੱਖ ਵੱਖ ਸੂਬਿਆਂ ਦੇ ਖ਼ਜ਼ਾਨਾ ਮੰਤਰੀ, ਕੇਂਦਰ ਅਤੇ ਸੂਬਿਆਂ ਦੇ ਸੀਨੀਅਰ ਅਧਿਕਾਰੀ ਹਿੱਸਾ ਲੈਣਗੇ।