ਜਲੰਧਰ: ਜਲੰਧਰ ਤੋਂ ਇਲੈਕਟ੍ਰੋਨਿਕ Media ਦੇ ਸੀਨੀਅਰ ਪੱਤਰਕਾਰ ਦਵਿੰਦਰ ਸਿੰਘ ਚੀਮਾ, ਕਰਨਲ ਖੁਸ਼ਵਿੰਦਰ ਸਿੰਘ ਅਤੇ ਸ਼ਹੀਦ ਲੈਫਟੀਨੈਂਟ ਗੁਰਵਿੰਦਰ ਸਿੰਘ ਚੀਮਾ ਦੇ ਮਾਤਾ ਜੀ ਮਾਤਾ ਪਰਮਜੀਤ ਕੌਰ ਪਤਨੀ ਸ.ਅਜੀਤ ਸਿੰਘ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ, ਜੋ ਕਿ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਪਾਜ਼ਿਟਿਵ ਆ ਗਏ ਸਨ , ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ, ਡਿਜ਼ੀਟਲ ਮੀਡੀਆ ਐਸੋਸੀਏਸ਼ਨ (ਰਜਿ.) ਅਤੇ ਸਮੂਹ ਪੱਤਰਕਾਰ ਭਾਇਚਾਰੇ ਵਲੋਂ ਮਾਤਾ ਪਰਮਜੀਤ ਕੌਰ ਜੀ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ