ਦੇਹਰਾਦੂਨ : ਉੱਤਰਾਖੰਡ ਦੇ ਮਸੂਰੀ ਰੋਡ ਨੇੜੇ ਇਕ ਕਾਰ ਦੇ ਖੱਡ ‘ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 2 ਲੋਕ ਜ਼ਖਮੀ ਹੋ ਗਏ।