ਮੁੰਬਈ :- ਖੇਤੀ ਕਾਨੂੰਨਾਂ ਖਿਲਾਫ ਭਾਰਤ ਬੰਦ ਦੇ ਸੱਦੇ ‘ਤੇ ਮਹਾਰਾਸ਼ਟਰ ਦੇ ਬੁਲਢਾਣਾ ਦੇ ਮਲਕਾਪੁਰ ਵਿਚ ਕਿਸਾਨ ਜਥੇਬੰਦੀ ਨੇ ਰੇਲ ਨੂੰ ਰੋਕ ਦਿੱਤਾ। ਪੁਲਿਸ ਨੇ ਇਸ ਮੌਕੇ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਹੈ।