ਚੰਡੀਗੜ੍ਹ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ‘ਚ ਯੂਨੀਵਰਸਿਟੀ ਤੇ ਕਾਲਜ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਸਮੇਂ ਕੁੱਝ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਆਯੋਜਿਤ ਕੀਤੀਆਂ ਜਾ ਰਹੀਆਂ ਪ੍ਰੀਖਿਆਵਾਂ ਨਿਰਵਿਘਨ ਜਾਰੀ ਰਹਿਣਗੀਆਂ।
UDAY DARPAN : ( ਦਰਪਣ ਖਬਰਾਂ ਦਾ )