ਮੱਧ ਪ੍ਰਦੇਸ਼ :-ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਡਬਰਾ ਜਾ ਰਹੀ ਇਕ ਕਾਰ ਜੌਰਾਸੀ ਘਾਟੀ ਦੇ ਨੇੜੇ ਬੇਕਾਬੂ ਹੋ ਕੇ ਖੱਡ ‘ਚ ਜਾ ਡਿੱਗੀ। ਇਸ ਹਾਦਸੇ ‘ਚ ਕਾਰ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਉੱਥੇ ਹੀ ਇਕ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਹਾਦਸਾ ਬੀਤੀ ਰਾਤ ਵਾਪਰਿਆ।