ਕਪੂਰਥਲਾ :- ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਦੇ ਹੋਸਟਲ ‘ਚ ਰਹਿੰਦੇ 40 ਤੋਂ ਵਧ ਵਿਦਿਆਰਥੀਆਂ ਦੀ ਖਾਣਾ ਖਾਣ ਤੋਂ ਬਾਅਦ ਅੱਜ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।