ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ ਦੀ ਆਰੰਭਤਾ ਕਰਨ ਤੋਂ ਪਹਿਲਾਂ ਕਿਸਾਨੀ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਕਿਸਾਨੀ ਲਈ ਕੁਰਸੀ ਨੂੰ ਠੋਕਰ ਮਾਰਨ ਵਾਲੀ ਪੰਜਾਬ ਦੀ ਧੀ ਬੀਬਾ ਹਰਸਿਮਰਤ ਕੌਰ ਬਾਦਲ ਜੀ ਅਤੇ ਸ ਬਿਕਰਮ ਸਿੰਘ ਮਜੀਠੀਆ ਰਦੁਆਰਾ  ਰਕਾਬਗੰਜ ਸਾਹਿਬ  ਵਿਖੇ ਨਤਮਸਤਕ ਹੋ ਗੁਰੂ ਸਾਹਿਬ ਦੇ ਚਰਨਾ ਵਿੱਚ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ।????