ਫਗਵਾੜਾ ਸ਼ਿਵ ਕੋੜਾ ) ਗੁਰੂ ਹਰਗੋਬਿੰਦ ਸਾਹਿਬ ਦੇ ਬੰਦੀ  ਛੋੜ ਦਿਵਸ ਸਬੰਧੀ ਨਗਰ ਕੀਰਤਨ ਗਵਾਲੀਅਰ ਤੋਂ ਅਕਾਲ ਤਖਤ ਸਾਹਿਬ  ਜਾ ਰਿਹਾ ਹੈ ਭਾਈ ਘਨੱਈਆ  ਸੇਵਾ ਸਿਮਰਨ ਕੇਂਦਰ ਫਗਵਾੜਾ ਵਲੋਂ ਕੱਲ 2 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਦੇ ਬਾਹਰ  ਟੀ ਰੋਡ ਤੇ ਸਵਾਗਤ ਕੀਤਾ ਜਾਵੇਗਾ ਅਤੇ ਲੰਗਰ ਦੀ ਸੇਵਾ ਹੋਵੇਗੀ ! ਗੁਰੂ ਹਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਸਬੰਧੀ ਨਗਰ ਕੀਰਤਨ ਗਵਾਲੀਅਰ ਤੋਂ ਅਕਾਲ ਤਖਤ ਸਾਹਿਬ ਜਾ ਰਿਹਾ ਹੈ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਲੋਂ ਕੱਲ 2 ਨਵੰਬਰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਦੇ ਬਾਹਰ ਸਵਾਗਤ ਕੀਤਾ ਜਾਵੇਗਾ ਅਤੇ ਲੰਗਰ ਦੀ ਸੇਵਾ ਹੋਵੇਗੀ ਸੰਗਤਾਂ ਨੇ ਸਮੇ ਸਿਰ ਪਹੁੰਚਣਾ