ਜਲੰਧਰ : ਜਲੰਧਰ ਦੀ ਗੁੜ ਮੰਡੀ ਦੇ ਰਹਿਣ ਵਾਲੇ 65 ਸਾਲ ਦੇ ਵਿਅਕਤੀ ਦੀ ਬੀਤੀ ਦੇਰ ਰਾਤ ਲੁਧਿਆਣਾ ਦੇ ਡੀ.ਐਮ.ਸੀ. ‘ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਨਾਲ ਜ਼ਿਲ੍ਹੇ ‘ਚ ਕੋਰੋਨਾ ਪ੍ਰਭਾਵਿਤ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 19 ਹੋ ਗਈ ਹੈ।