ਢਿਲਵਾਂ – ਕਰਫ਼ਿਊ ਦੌਰਾਨ ਟੋਲ ਪਲਾਜ਼ਾ ਢਿਲਵਾਂ ਵਿਖੇ ਜੀ.ਟੀ ਰੋਡ ‘ਤੇ ਵਾਹਨਾਂ ਦੀ ਗਹਿਰਾਈ ਨਾਲ ਹਾਈਟੈੱਕ ਨਾਕੇ ‘ਤੇ ਗਹਿਰਾਈ ਨਾਲ ਪੁਲਿਸ ਕਰਮਚਾਰੀਆਂ ਵੱਲੋਂ ਜਾਂਚ ਕੀਤੀ ਗਈ। ਨਾਕੇ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਉਹ ਸਮੇਂ ਦੀ ਗੰਭੀਰਤਾ ਨੂੰ ਸਮਝਦੇ ਹੋਏ ਆਪਣੇ ਘਰਾਂ ‘ਚ ਰਹਿਣ ।