ਮੁੱਦਕੀ : ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ ‘ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ ਸਮੇਤ ਇੱਕ ਆਲਟੋ ਕਾਰ ਦੇ ਡਿੱਗਣ ਦੀ ਦੁਖਦਾਈ ਖ਼ਬਰ ਹੈ।