ਨਵੀਂ ਦਿੱਲੀ- ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਸਮਰਥਨ ਦੇਣ ਦਾ ਅੱਜ ਐਲਾਨ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ।