ਦਿੱਲੀ:ਦਿੱਲੀ ਸਿੰਘੂ ਬਾਡਰ ਤੇ ਲੱਗੇ ਕਿਸਾਨ ਸੰਘਰਸ਼ ਮੋਰਚੇ ਨੂੰ ਸੰਬੋਧਨ ਕਰਕੇ ਹੋਏ ਸੰਤ ਬਲਬੀਰ ਸਿੰਘ ਜੀ ਸੀਚੇਵਾਲ ਦੇ ਸੇਵਾਦਾਰ ਸੁਰਜੀਤ ਸਿੰਘ ਸ਼ੰਟੀ ਇਸ ਮੌਕੇ ਕਿਸਾਨ ਜਥੇਬੰਦੀਆਂ ਨੂੰ ਸੰਤ ਸੀਚੇਵਾਲ ਵੱਲੋਂ 51000 ਦੀ ਮਦਦ ਭੇਜੀ ਗਈ ਮੋਰਚੇ ਵਿੱਚ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਸੰਤ ਅਮਰੀਕ ਸਿੰਘ ਖੁਖਰੈਣ ਤੇ ਸਮੂਹ ਸੇਵਾਦਾਰ ਹਾਜ਼ਰ ਸਨ