ਧਾਰੀਵਾਲ :- ਧਾਰੀਵਾਲ ਸ਼ਹਿਰ ਵਾਸੀ ਇਕੋ ਪਰਿਵਾਰ ਦੇ ਤਿੰਨ ਜੀਆਂ ਨੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਉਨ੍ਹਾਂ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਕੁੱਝ ਲੋਕਾਂ ਨੂੰ ਠਹਰਾਇਆ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਾਉਣ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ।

facebook sharing button
twitter sharing button
pinterest sharing button
email sharing button
sharethis sharing button
whatsapp sharing button
messenger sharing button
print sharing button