ਦਿੱਲੀ :- ਧੁੰਦ ਨੇ ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ ਨੂੰ ਬੁੂਰੀ ਤਰ੍ਹਾਂ ਘੇਰ ਲਿਆ। ਪਾਲਮ ਅਤੇ ਸਫਦਰਜੰਗ ਵਿਖੇ ਘੱਟੋ-ਘੱਟ ਤਾਪਮਾਨ 12.2 ਡਿਗਰੀ ਸੈਲਸੀਅਸ ਅਤੇ 11.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।