ਮੈਕਸੀਕੋ : ਮੈਕਸੀਕੋ ਦੇ ਇਕ ਨਸ਼ਾ ਛੁਡਾਊ ਕੇਂਦਰ ‘ਚ ਕੁਝ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ ਜਿਸ ‘ਚ 24 ਲੋਕਾਂ ਦੇ ਮਾਰੇ ਜਾਣ ਅਤੇ 7 ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਹ ਕੇਂਦਰ ਰਜਿਸਟਰਡ ਵੀ ਨਹੀਂ ਹੈ।