ਜਲੰਧਰ : ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 206 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ | 5 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ।
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ ਹਨ । ਅੱਜ ਜ਼ਿਲ੍ਹੇ ਵਿਚ 10 ਮੌਤਾਂ ਹੋਈਆਂ ਹਨ
ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 1335 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ ਅਤੇ ਕੋਰੋਨਾ ਨਾਲ 35 ਮੌਤਾਂ ਹੋ ਗਈਆਂ ਹਨ।