ਨਵੀਂ ਦਿੱਲੀ :- ਭਾਰਤ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ ‘ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ ‘ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਕੋਵਿਡ ਵੈਕਸੀਨਾਂ ਦਾ ਜਾਇਜ਼ਾ ਲੈਣ ਲਈ ਟੀਕਾ ਵਿਕਸਿਤ ਕਰ ਰਹੀਆਂ ਸੰਸਥਾਵਾਂ ਦਾ ਦੌਰਾ ਕਰਨਗੇ।
UDAY DARPAN : ( ਦਰਪਣ ਖਬਰਾਂ ਦਾ )