ਬਠਿੰਡਾ :- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ ‘ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ ਕਿਸਾਨਾਂ ਰੋਕਿਆ ਜਾ ਰਿਹਾ ਹੈ। ਇਸ ਦੌਰਾਨ ਕੁਝ ਕਿਸਾਨ ਅੱਜ ਹੀ ਡੱਬਵਾਲੀ ਵਿਖੇ ਨਾਕੇ ‘ਤੇ ਆ ਕੇ ਧਰਨੇ ‘ਤੇ ਬੈਠ ਗਏ ਹਨ।
UDAY DARPAN : ( ਦਰਪਣ ਖਬਰਾਂ ਦਾ )