ਜਲੰਧਰ :ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਹਨ। ਇਸ ਮੌਕੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇਸ ਮੋਕੇ ਤੇ ਉਨਾਲਾਲ , ਸਾਥੀ ਮੰਤਰੀਆਂ ਤੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪਹੁੰਚ ਚੁੱਕੇ