ਜਲੰਧਰ :ਪੰਜਾਬ ਰੋਡਵੇਜ਼ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਬੱਸ ਅੱਡਾ ਦੋ ਘੰਟੇ ਲਈ ਬੰਦ ਰੱਖਿਆ ਗਿਆ । ਯੂਨੀਅਨ ਨੇ ਸਵੇਰੇ 9 ਵਜੇ ਤੋਂ ਲੈ ਕੇ 11 ਵਜੇ ਤੱਕ ਬੱਸ ਅੱਡਾ ਬੰਦ ਰੱਖਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ