ਪੰਜਾਬ ਸਰਕਾਰ ਦੇ ਮਾਲ ਅਤੇ ਪੁਨਰਵਾਸ ਵਿਭਾਗ ਨੇ 17 ਤਹਿਸੀਲਦਾਰਾਂ ਅਤੇ 12 ਨਾਇਬ ਤਹਿਸੀਲਦਾਰਾਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਤਬਦੀਲ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠ ਅਨੁਸਾਰ ਹੈ।